Salana Kirtan Samagam
Join the sangat for kirtan, katha, ardas and Guru Ka Langar in a peaceful spiritual gathering.
Join the sangat for kirtan, katha, ardas and Guru Ka Langar in a peaceful spiritual gathering.
ਸਮੂਹ ਸਾਧ ਸੰਗਤ ਜੀ, ਵਾਹਿਗੁਰੂ ਜੀ ਦੀ ਅਪਾਰ ਬਖ਼ਸ਼ਿਸ਼ ਨਾਲ ਗੁਰੂ ਨਾਨਕ ਗਰਲਜ਼ ਕਾਲਜ, ਸੰਤਪੁਰਾ, ਯਮੁਨਾ ਨਗਰ ਵੱਲੋਂ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਆਪ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਹਾਜ਼ਰੀ ਭਰਨ ਲਈ ਨਿਮਰਤਾ ਸਹਿਤ ਸੱਦਾ ਦਿੱਤਾ ਜਾਂਦਾ ਹੈ।